ਕੂਚ 40:22 - ਪਵਿੱਤਰ ਬਾਈਬਲ22 ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਵਿੱਚ ਮੇਜ ਨੂੰ ਸਥਾਪਿਤ ਕੀਤਾ। ਉਸ ਨੇ ਇਸ ਨੂੰ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਪਵਿੱਤਰ ਸਥਾਨ ਦੇ ਅੰਦਰ ਪਰਦੇ ਦੇ ਸਾਹਮਣੇ ਰੱਖਿਆ। Sien die hoofstukਪਵਿੱਤਰ ਬਾਈਬਲ O.V. Bible (BSI)22 ਫੇਰ ਉਸ ਨੇ ਮੇਜ਼ ਨੂੰ ਮੰਡਲੀ ਦੇ ਤੰਬੂ ਵਿੱਚ ਡੇਹਰੇ ਦੇ ਉੱਤਰ ਵੱਲ ਦੇ ਪਾਸੇ ਪੜਦੇ ਤੋਂ ਬਾਹਰ ਰੱਖਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਫੇਰ ਉਸ ਨੇ ਮੇਜ਼ ਨੂੰ ਮੰਡਲੀ ਦੇ ਤੰਬੂ ਵਿੱਚ ਡੇਰੇ ਦੇ ਉੱਤਰ ਵੱਲ ਦੇ ਪਾਸੇ ਪਰਦੇ ਤੋਂ ਬਾਹਰ ਰੱਖਿਆ Sien die hoofstuk |