ਕੂਚ 40:29 - ਪਵਿੱਤਰ ਬਾਈਬਲ29 ਮੂਸਾ ਨੇ ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੋਮ ਦੀਆਂ ਭੇਟਾਂ ਲਈ ਜਗਵੇਦੀ ਸਥਾਪਿਤ ਕਰ ਦਿੱਤੀ। ਫ਼ੇਰ ਮੂਸਾ ਨੇ ਉਸ ਜਗਵੇਦੀ ਉੱਤੇ ਹੋਮ ਦੀ ਭੇਟ ਅਰਪਨ ਕੀਤੀ। ਉਸ ਨੇ ਯਹੋਵਾਹ ਨੂੰ ਅਨਾਜ ਦੀ ਭੇਟ ਵੀ ਚੜ੍ਹਾਈ। ਉਸ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਸ ਤਰ੍ਹਾਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)29 ਤਾਂ ਉਸ ਨੇ ਹੋਮ ਦੀ ਜਗਵੇਦੀ ਨੂੰ ਡੇਹਰੇ ਦੀ ਮੰਡਲੀ ਦੇ ਤੰਬੂ ਦੇ ਦਰਵੱਜੇ ਉੱਤੇ ਰੱਖਿਆ ਅਰ ਉਸ ਉੱਤੇ ਹੋਮ ਦੀ ਭੇਟ ਅਰ ਮੈਦੇ ਦੀ ਭੇਟ ਚੜ੍ਹਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਤਾਂ ਉਸ ਨੇ ਹੋਮ ਦੀ ਜਗਵੇਦੀ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਰੱਖਿਆ ਅਤੇ ਉਸ ਉੱਤੇ ਹੋਮ ਦੀ ਭੇਟ ਅਤੇ ਮੈਦੇ ਦੀ ਭੇਟ ਚੜ੍ਹਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। Sien die hoofstuk |