ਕੂਚ 40:30 - ਪਵਿੱਤਰ ਬਾਈਬਲ30 ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਦੇ ਵਿੱਚਕਾਰ ਤਸਲਾ ਰੱਖ ਦਿੱਤਾ। ਮੂਸਾ ਨੇ ਤਸਲੇ ਵਿੱਚ ਹੱਥ-ਪੈਰ ਧੋਣ ਲਈ ਪਾਣੀ ਰੱਖ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)30 ਫੇਰ ਉਸ ਨੇ ਹੌਦ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖਿਆ ਅਤੇ ਉਸ ਵਿੱਚ ਨਹਾਉਣ ਦਾ ਪਾਣੀ ਪਾਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਫੇਰ ਉਸ ਨੇ ਹੌਦ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖਿਆ ਅਤੇ ਉਸ ਵਿੱਚ ਨਹਾਉਣ ਦਾ ਪਾਣੀ ਪਾਇਆ Sien die hoofstuk |