ਕੂਚ 40:32 - ਪਵਿੱਤਰ ਬਾਈਬਲ32 ਹਰ ਵਾਰੀ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੁੰਦੇ ਸਨ, ਉਹ ਆਪਣੇ ਹੱਥ ਪੈਰ ਧੋਂਦੇ ਸਨ। ਹਰ ਵਾਰੀ ਜਦੋਂ ਉਹ ਜਗਵੇਦੀ ਦੇ ਨੇੜੇ ਜਾਂਦੇ ਸਨ ਤਾਂ ਵੀ ਉਹ ਹੱਥ ਪੈਰ ਧੋਂਦੇ ਸਨ। ਉਨ੍ਹਾਂ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)32 ਅਰਥਾਤ ਜਦ ਓਹ ਸਾਖੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਓਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਓਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਅਰਥਾਤ ਜਦ ਉਹ ਸਾਖੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਉਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਉਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। Sien die hoofstuk |