ਕੂਚ 40:33 - ਪਵਿੱਤਰ ਬਾਈਬਲ33 ਫ਼ੇਰ ਮੂਸਾ ਨੇ ਪਵਿੱਤਰ ਤੰਬੂ ਦੇ ਵਿਹੜੇ ਦੇ ਆਲੇ-ਦੁਆਲੇ ਪਰਦੇ ਸਥਾਪਿਤ ਕਰ ਦਿੱਤੇ। ਮੂਸਾ ਨੇ ਜਗਵੇਦੀ ਦਾ ਵਿਹੜਾ ਵੀ ਸਥਾਪਿਤ ਕੀਤਾ। ਫ਼ੇਰ ਉਸ ਨੇ ਵਿਹੜੇ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਟੰਗ ਦਿੱਤਾ। ਇਸ ਤਰ੍ਹਾਂ ਮੂਸਾ ਨੇ ਇਹ ਸਾਰਾ ਕੰਮ ਮੁਕਾ ਲਿਆ ਜਿਹੜਾ ਯਹੋਵਾਹ ਨੇ ਉਸ ਨੂੰ ਕਰਨ ਲਈ ਦਿੱਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)33 ਫੇਰ ਉਸ ਨੇ ਹਾਤਾ ਡੇਹਰੇ ਅਤੇ ਜਗਵੇਦੀ ਦੇ ਚੁਫੇਰੇ ਖੜਾ ਕੀਤਾ ਅਤੇ ਉਸ ਨੇ ਓਟ ਨੂੰ ਹਾਤੇ ਦੇ ਫਾਟਕ ਉੱਤੇ ਲਮਕਾਇਆ। ਐਉਂ ਮੂਸਾ ਨੇ ਉਸ ਕੰਮ ਨੂੰ ਸੰਪੂਰਨ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਫੇਰ ਉਸ ਨੇ ਵਿਹੜਾ ਡੇਰੇ ਅਤੇ ਜਗਵੇਦੀ ਦੇ ਚੁਫ਼ੇਰੇ ਖੜਾ ਕੀਤਾ ਅਤੇ ਉਸ ਨੇ ਓਟ ਨੂੰ ਵਿਹੜੇ ਦੇ ਫਾਟਕ ਉੱਤੇ ਲਮਕਾਇਆ। ਇਸ ਤਰ੍ਹਾਂ ਮੂਸਾ ਨੇ ਉਸ ਕੰਮ ਨੂੰ ਸੰਪੂਰਨ ਕੀਤਾ। Sien die hoofstuk |