Aanlyn Bybel

- Advertensies -




ਕੂਚ 40:36 - ਪਵਿੱਤਰ ਬਾਈਬਲ

36 ਇਹ ਉਹੀ ਬੱਦਲ ਸੀ ਜਿਹੜਾ ਲੋਕਾਂ ਨੂੰ ਇਹ ਦਰਸਾਉਂਦਾ ਸੀ ਕਿ ਉਨ੍ਹਾਂ ਨੇ ਕਦੋਂ ਕੂਚ ਕਰਨਾ ਹੈ। ਜਦੋਂ ਬੱਦਲ ਪਵਿੱਤਰ ਤੰਬੂ ਤੋਂ ਉੱਪਰ ਉੱਠਦਾ, ਇਸਰਾਏਲ ਦੇ ਲੋਕ ਸਫ਼ਰ ਸ਼ੁਰੂ ਕਰ ਦਿੰਦੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

36 ਜਦ ਬੱਦਲ ਡੇਹਰੇ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਦ ਇਸਾਰਏਲੀ ਆਪਣੇ ਸਾਰੇ ਸਫ਼ਰ ਵਿੱਚ ਅੱਗੇ ਚੱਲਦੇ ਸਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਜਦੋਂ ਵੀ ਬੱਦਲ ਡੇਰੇ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਦ ਇਸਰਾਏਲੀ ਆਪਣੇ ਸਾਰੇ ਸਫ਼ਰ ਵਿੱਚ ਅੱਗੇ ਕੂਚ ਕਰਦੇ ਸਨ

Sien die hoofstuk Kopieer




ਕੂਚ 40:36

Volg ons:

Advertensies


Advertensies