ਕੂਚ 40:38 - ਪਵਿੱਤਰ ਬਾਈਬਲ38 ਇਸ ਤਰ੍ਹਾ ਯਹੋਵਾਹ ਦਾ ਬੱਦਲ ਦਿਨ ਵੇਲੇ ਪਵਿੱਤਰ ਤੰਬੂ ਦੇ ਉੱਪਰ ਟਿਕਿਆ ਹੋਇਆ ਸੀ। ਅਤੇ ਰਾਤ ਵੇਲੇ ਬੱਦਲ ਵਿੱਚ ਅੱਗ ਹੁੰਦੀ ਸੀ। ਇਸ ਲਈ ਇਸਰਾਏਲ ਦੇ ਸਾਰੇ ਲੋਕ ਸਫ਼ਰ ਕਰਦੇ ਸਮੇਂ ਬੱਦਲ ਨੂੰ ਦੇਖ ਸੱਕਦੇ ਸਨ। Sien die hoofstukਪਵਿੱਤਰ ਬਾਈਬਲ O.V. Bible (BSI)38 ਕਿਉਂ ਕਿ ਦਿਨ ਨੂੰ ਯਹੋਵਾਹ ਦਾ ਬੱਦਲ ਡੇਹਰੇ ਉੱਤੇ ਹੁੰਦਾ ਸੀ ਅਤੇ ਰਾਤ ਉਸ ਵਿੱਚ ਅੱਗ ਹੁੰਦੀ ਸੀ। ਇਸਰਾਏਲ ਦੇ ਸਾਰੇ ਘਰਾਣੇ ਦੀ ਨਿਗਾਹ ਵਿੱਚ ਉਨ੍ਹਾਂ ਦੇ ਸਾਰੇ ਸਫ਼ਰ ਵਿੱਚ ਐਉਂ ਹੀ ਹੁੰਦਾ ਰਿਹਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਕਿਉਂਕਿ ਦਿਨ ਨੂੰ ਯਹੋਵਾਹ ਦਾ ਬੱਦਲ ਡੇਰੇ ਉੱਤੇ ਹੁੰਦਾ ਸੀ ਅਤੇ ਰਾਤ ਨੂੰ ਉਸ ਵਿੱਚ ਅੱਗ ਹੁੰਦੀ ਸੀ। ਇਸਰਾਏਲ ਦੇ ਸਾਰੇ ਘਰਾਣੇ ਦੀ ਨਿਗਾਹ ਵਿੱਚ ਉਨ੍ਹਾਂ ਦੇ ਸਾਰੇ ਸਫ਼ਰ ਵਿੱਚ ਇਸ ਤਰ੍ਹਾਂ ਹੀ ਹੁੰਦਾ ਰਿਹਾ। Sien die hoofstuk |