ਉਤਪਤ 1:10 - ਪਵਿੱਤਰ ਬਾਈਬਲ10 ਪਰਮੇਸ਼ੁਰ ਨੇ ਖੁਸ਼ਕ ਜ਼ਮੀਨ ਨੂੰ “ਧਰਤੀ” ਦਾ ਨਾਮ ਦਿੱਤਾ। ਅਤੇ ਪਰਮੇਸ਼ੁਰ ਨੇ ਇਕੱਠੇ ਹੋਏ ਪਾਣੀ ਨੂੰ “ਸਮੁੰਦਰ” ਦਾ ਨਾਮ ਦਿੱਤਾ। ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)10 ਪਰਮੇਸ਼ੁਰ ਨੇ ਖੁਸ਼ਕੀ ਨੂੰ ਧਰਤੀ ਆਖਿਆ ਅਤੇ ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। Sien die hoofstuk |