ਉਤਪਤ 1:27 - ਪਵਿੱਤਰ ਬਾਈਬਲ27 ਇਸ ਲਈ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਸਾਜਿਆ। ਉਸ ਨੇ ਉਸ ਨੂੰ ਆਪਣੇ ਸਰੂਪ ਉੱਤੇ ਸਾਜਿਆ। ਉਸ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਦੇ ਰੂਪ ਵਿੱਚ ਸਾਜਿਆ। Sien die hoofstukਪਵਿੱਤਰ ਬਾਈਬਲ O.V. Bible (BSI)27 ਸੋ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਉਤਪਤ ਕੀਤਾ। ਪਰਮੇਸ਼ੁਰ ਦੇ ਸਰੂਪ ਉੱਤੇ ਉਹ ਨੂੰ ਉਤਪਤ ਕੀਤਾ। ਨਰ ਨਾਰੀ ਉਸ ਨੇ ਉਨ੍ਹਾਂ ਨੂੰ ਉਤਪਤ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ। Sien die hoofstuk |