Aanlyn Bybel

- Advertensies -




ਉਤਪਤ 1:29 - ਪਵਿੱਤਰ ਬਾਈਬਲ

29 ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਨੂੰ ਅਨਾਜ ਪੈਦਾ ਕਰਨ ਵਾਲੇ ਸਾਰੇ ਪੌਦੇ ਅਤੇ ਸਾਰੇ ਫ਼ਲਦਾਰ ਰੁੱਖ ਦੇ ਰਿਹਾ ਹਾਂ। ਉਹ ਰੁੱਖ ਬੀਜਾਂ ਵਾਲੇ ਫ਼ਲ ਪੈਦਾ ਕਰਦੇ ਹਨ। ਇਹ ਅਨਾਜ ਅਤੇ ਫ਼ਲ ਤੁਹਾਡਾ ਭੋਜਨ ਹੋਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

29 ਅਤੇ ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰ ਬੀ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ ਤੇ ਹਰ ਬਿਰਛ ਜਿਹ ਦੇ ਵਿੱਚ ਉਸ ਦਾ ਬੀ ਵਾਲਾ ਫਲ ਹੈ ਦੇ ਦਿੱਤਾ। ਇਹ ਤੁਹਾਡੇ ਲਈ ਭੋਜਨ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।

Sien die hoofstuk Kopieer




ਉਤਪਤ 1:29

Volg ons:

Advertensies


Advertensies