ਉਤਪਤ 1:30 - ਪਵਿੱਤਰ ਬਾਈਬਲ30 ਅਤੇ ਮੈਂ ਸਾਰੇ ਹਰੇ ਪੌਦੇ ਜਾਨਵਰਾਂ ਨੂੰ ਦੇ ਰਿਹਾ ਹਾਂ। ਉਹ ਹਰੇ ਪੌਦੇ ਉਨ੍ਹਾਂ ਦਾ ਭੋਜਨ ਹੋਣਗੇ। ਧਰਤੀ ਉਤਲਾ ਹਰ ਜਾਨਵਰ, ਹਵਾ ਵਿੱਚਲਾ ਹਰ ਪੰਛੀ, ਅਤੇ ਉਹ ਸਾਰੇ ਛੋਟੇ ਜੀਵ ਜਿਹੜੇ ਧਰਤੀ ਉੱਤੇ ਰੀਂਗਦੇ ਹਨ, ਉਸ ਭੋਜਨ ਨੂੰ ਖਾਣਗੇ।” ਅਤੇ ਇਹ ਸਾਰੀਂਆਂ ਗੱਲਾ ਵਾਪਰ ਗਈਆਂ। Sien die hoofstukਪਵਿੱਤਰ ਬਾਈਬਲ O.V. Bible (BSI)30 ਅਤੇ ਮੈਂ ਧਰਤੀ ਦੇ ਹਰ ਜਾਨਵਰ ਨੂੰ ਅਰ ਅਕਾਸ਼ ਦੇ ਹਰ ਪੰਛੀ ਨੂੰ ਅਰ ਧਰਤੀ ਪੁਰ ਹਰ ਘਿੱਸਰਨ ਵਾਲੇ ਨੂੰ ਜਿਹ ਦੇ ਵਿੱਚ ਜੀਵਣ ਦਾ ਸਾਹ ਹੈ ਖਾਣ ਲਈ ਹਰ ਪਰਕਾਰ ਦਾ ਸਾਗ ਪੱਤ ਦੇ ਦਿੱਤਾ ਅਤੇ ਉਵੇਂ ਹੀ ਹੋ ਗਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ। Sien die hoofstuk |