ਉਤਪਤ 1:6 - ਪਵਿੱਤਰ ਬਾਈਬਲ6 ਫ਼ੇਰ ਪਰਮੇਸ਼ੁਰ ਨੇ ਆਖਿਆ, “ਪਾਣੀ ਨੂੰ ਦੋ ਹਿੱਸਿਆਂ ਵਿੱਚ ਵੰਡਣ ਲਈ ਵਾਯੂਮੰਡਲ ਹੋਵੇ!” Sien die hoofstukਪਵਿੱਤਰ ਬਾਈਬਲ O.V. Bible (BSI)6 ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਿਆਂ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ। Sien die hoofstuk |