Aanlyn Bybel

- Advertensies -




ਇਬਰਾਨੀ 1:10 - ਪਵਿੱਤਰ ਬਾਈਬਲ

10 ਪਰਮੇਸ਼ੁਰ ਇਹ ਵੀ ਆਖਦਾ ਹੈ, “ਹੇ ਪ੍ਰਭੂ, ਮੁੱਢ ਵਿੱਚ ਤੂੰ ਧਰਤੀ ਨੂੰ ਸਾਜਿਆ ਅਤੇ ਤੇਰੇ ਹੱਥਾਂ ਨੇ ਅਕਾਸ਼ ਨੂੰ ਸਾਜਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਤੇ ਏਹ ਭੀ, - ਹੇ ਪ੍ਰਭੁ, ਤੈਂ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰਾਗਰੀ ਹਨ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ,

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

10 ਉਹਨਾਂ ਨੇ ਇਹ ਵੀ ਕਿਹਾ, “ਹੇ ਪ੍ਰਭੂ, ਆਦਿ ਵਿੱਚ ਤੁਸੀਂ ਧਰਤੀ ਦੀ ਨੀਂਹ ਰੱਖੀ ਹੈ, ਤੁਹਾਡੇ ਹੱਥਾਂ ਦੁਆਰਾ ਅਕਾਸ਼ ਦੀ ਰਚਨਾ ਹੋਈ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

10 ਉਹ ਇਹ ਵੀ ਕਹਿੰਦਾ ਹੈ, “ਸ਼ੁਰੂ ਵਿੱਚ, ਪਰਮੇਸ਼ਵਰ, ਤੁਸੀਂ ਧਰਤੀ ਦੀ ਨੀਂਹ ਰੱਖੀ, ਅਤੇ ਅਕਾਸ਼ ਤੁਹਾਡੇ ਹੱਥਾਂ ਦੀ ਕਾਰੀਗਰੀ ਹੈ।

Sien die hoofstuk Kopieer

Punjabi Standard Bible

10 ਅਤੇ ਇਹ ਵੀ: ਹੇ ਪ੍ਰਭੂ, ਅਰੰਭ ਵਿੱਚ ਤੂੰ ਧਰਤੀ ਦੀ ਨੀਂਹ ਰੱਖੀ ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ।

Sien die hoofstuk Kopieer




ਇਬਰਾਨੀ 1:10

Volg ons:

Advertensies


Advertensies