Aanlyn Bybel

- Advertensies -




ਇਬਰਾਨੀ 1:6 - ਪਵਿੱਤਰ ਬਾਈਬਲ

6 ਅਤੇ ਜਦੋਂ ਪਰਮੇਸ਼ੁਰ ਆਪਣੇ ਪਹਿਲਾਂ ਜਨਮੇ ਪੁੱਤਰ ਨੂੰ ਦੁਨੀਆਂ ਅੰਦਰ ਲਿਆਵੇਗਾ, ਤਾਂ ਆਖਦਾ ਹੈ, “ਪਰਮੇਸ਼ੁਰ ਦੇ ਸਾਰੇ ਦੂਤ ਪੁੱਤਰ ਦੀ ਉਪਾਸਨਾ ਕਰਨ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਅਤੇ ਜਦ ਓਸ ਪਲੋਠੇ ਨੂੰ ਸੰਸਾਰ ਵਿੱਚ ਫੇਰ ਲਿਆਉਂਦਾ ਹੋਵੇਗਾ ਤਾਂ ਕਹਿੰਦਾ ਹੈ, - ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।”

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

6 ਫਿਰ ਉਹਨਾਂ ਨੇ ਆਪਣੇ ਜੇਠੇ ਪੁੱਤਰ ਨੂੰ ਸੰਸਾਰ ਵਿੱਚ ਭੇਜਦੇ ਸਮੇਂ ਕਿਹਾ, “ਪਰਮੇਸ਼ਰ ਦੇ ਸਾਰੇ ਸਵਰਗਦੂਤ ਉਸ ਦੀ ਭਗਤੀ ਕਰਨ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

6 ਅਤੇ ਜਦੋਂ ਪਰਮੇਸ਼ਵਰ ਆਪਣੇ ਜੇਠੇ ਨੂੰ ਸੰਸਾਰ ਵਿੱਚ ਲਿਆਉਂਦੇ ਹਨ, ਉਦੋਂ ਉਹ ਕਹਿੰਦੇ ਹਨ, “ਸਾਰੇ ਪਰਮੇਸ਼ਵਰ ਦੇ ਸਵਰਗਦੂਤਾਂ ਨੂੰ ਉਸਦੀ ਅਰਾਧਨਾ ਕਰਨ ਦਿਓ।”

Sien die hoofstuk Kopieer

Punjabi Standard Bible

6 ਜਦੋਂ ਉਹ ਆਪਣੇ ਜੇਠੇ ਨੂੰ ਫੇਰ ਸੰਸਾਰ ਵਿੱਚ ਲਿਆਉਂਦਾ ਹੈ ਤਾਂ ਕਹਿੰਦਾ ਹੈ: ਪਰਮੇਸ਼ਰ ਦੇ ਸਭ ਦੂਤ ਉਸ ਦੀ ਅਰਾਧਨਾ ਕਰਨ।

Sien die hoofstuk Kopieer




ਇਬਰਾਨੀ 1:6

Volg ons:

Advertensies


Advertensies