ਇਬਰਾਨੀ 1:9 - ਪਵਿੱਤਰ ਬਾਈਬਲ9 ਤੂੰ ਉਸੇ ਨੂੰ ਪਿਆਰ ਕੀਤਾ ਜੋ ਸਹੀ ਹੈ ਅਤੇ ਉਸ ਨੂੰ ਨਫ਼ਰਤ ਕੀਤੀ ਜੋ ਗਲਤ ਹੈ। ਇਸੇ ਲਈ, ਪਰਮੇਸ਼ੁਰ ਨੇ, ਤੇਰੇ ਪਰਮੇਸ਼ੁਰ ਨੇ, ਤੈਨੂੰ ਤੇਰੇ ਸਾਥੀਆਂ ਨਾਲੋਂ ਵੱਧੇਰੇ ਆਨੰਦ ਦਿੱਤਾ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)9 ਤੈਂ ਧਰਮ ਨਾਲ ਪ੍ਰੇਮ ਅਤੇ ਕੁਧਰਮ ਨਾਲ ਵੈਰ ਰੱਖਿਆ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)9 ਤੁਸੀਂ ਨੇਕੀ ਦੇ ਨਾਲ ਪਿਆਰ ਕੀਤਾ, ਅਤੇ ਦੁਸ਼ਟਤਾ ਦੇ ਨਾਲ ਵੈਰ ਕੀਤਾ ਹੈ । ਇਸੇ ਲਈ ਪਰਮੇਸ਼ਰ, ਤੁਹਾਡੇ ਪਰਮੇਸ਼ਰ ਨੇ ਤੁਹਾਨੂੰ ਤੁਹਾਡੇ ਸਾਥੀਆਂ ਤੋਂ ਵੱਧ ਕੇ ਚੁਣਿਆ ਹੈ ਅਤੇ ਅਨੰਦ ਦੇ ਤੇਲ ਦੇ ਨਾਲ ਤੁਹਾਡਾ ਮਸਹ ਕੀਤਾ ਹੈ ।” Sien die hoofstukਪੰਜਾਬੀ ਮੌਜੂਦਾ ਤਰਜਮਾ9 ਤੁਸੀਂ ਧਰਮ ਨੂੰ ਪਿਆਰ ਕੀਤਾ ਹੈ ਅਤੇ ਦੁਸ਼ਟਤਾ ਨੂੰ ਨਫ਼ਰਤ ਕੀਤੀ ਹੈ; ਇਸ ਲਈ ਪਰਮੇਸ਼ਵਰ, ਤੁਹਾਡੇ ਪਰਮੇਸ਼ਵਰ, ਨੇ ਤੁਹਾਨੂੰ ਖੁਸ਼ੀ ਦੇ ਤੇਲ ਨਾਲ ਮਸਹ ਕਰਕੇ ਤੁਹਾਡੇ ਸਾਥੀਆਂ ਤੋਂ ਉੱਪਰ ਰੱਖਿਆ ਹੈ।” Sien die hoofstukPunjabi Standard Bible9 ਤੂੰ ਧਾਰਮਿਕਤਾ ਨਾਲ ਪ੍ਰੇਮ ਕੀਤਾ ਅਤੇ ਕੁਧਰਮ ਨਾਲ ਘਿਰਣਾ ਕੀਤੀ; ਇਸੇ ਕਰਕੇ ਪਰਮੇਸ਼ਰ ਨੇ, ਤੇਰੇ ਪਰਮੇਸ਼ਰ ਨੇ ਤੈਨੂੰ ਤੇਰੇ ਸਾਥੀਆਂ ਨਾਲੋਂ ਵਧਕੇ ਅਨੰਦ ਦੇ ਤੇਲ ਨਾਲ ਮਸਹ ਕੀਤਾ। Sien die hoofstuk |