Aanlyn Bybel

- Advertensies -




ਹੋਸ਼ੇਆ 1:9 - ਪਵਿੱਤਰ ਬਾਈਬਲ

9 ਫ਼ਿਰ ਯਹੋਵਾਹ ਨੇ ਆਖਿਆ, “ਇਸ ਦਾ ਨਾਉਂ ਲੋ-ਅੰਮੀ ਰੱਖ। ਕਿਉਂ ਕਿ ਨਾ ਤਾਂ ਤੁਸੀਂ ਮੇਰੇ ਮਨੁੱਖ ਹੋ ਅਤੇ ਨਾ ਹੀ ਮੈਂ ਤੁਹਾਡਾ ਪਰਮੇਸ਼ੁਰ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਤਾਂ ਉਸ ਨੇ ਆਖਿਆ, ਏਹ ਦਾ ਨਾਉਂ "ਲੋ-ਅੰਮੀ" ਰੱਖ ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਨਹੀਂ ਹੋਵਾਂਗਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਾਂ ਉਸ ਨੂੰ ਆਖਿਆ, ਇਹ ਦਾ ਨਾਮ “ਲੋ-ਅੰਮੀ” ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ।

Sien die hoofstuk Kopieer




ਹੋਸ਼ੇਆ 1:9

Volg ons:

Advertensies


Advertensies