Aanlyn Bybel

- Advertensies -




ਯਸਾਯਾਹ 1:1 - ਪਵਿੱਤਰ ਬਾਈਬਲ

1 ਇਹ ਦਰਸ਼ਨ ਆਮੋਸ ਦੇ ਪੁੱਤਰ ਯਸਾਯਾਹ ਦਾ ਹੈ। ਪਰਮੇਸ਼ੁਰ ਨੇ ਯਸਾਯਾਹ ਨੂੰ ਉਹ ਗੱਲਾਂ ਦਰਸਾਈਆਂ ਜਿਹੜੀਆਂ ਯਹੂਦਾਹ ਅਤੇ ਯਰੂਸ਼ਲਮ ਨਾਲ ਵਾਪਰਨਗੀਆਂ। ਯਸਾਯਾਹ ਨੇ ਇਹ ਚੀਜ਼ਾਂ ਉਦੋਂ ਦੇਖੀਆਂ ਜਦੋਂ ਉਜ਼ੀਯ੍ਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਯਹੂਦਾਹ ਦੇ ਰਾਜੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਆਮੋਸ ਦੇ ਪੁੱਤ੍ਰ ਯਸਾਯਾਹ ਦਾ ਦਰਸ਼ਣ ਜਿਹੜਾ ਉਹ ਨੇ ਯਹੂਦਾਹ ਤੇ ਯਰੂਸ਼ਲਮ ਦੇ ਵਿਖੇ ਉੱਜ਼ੀਯਾਹ, ਯੋਹਾਮ, ਆਹਾਜ਼ ਅਤੇ ਹਿਜ਼ਕੀਯਾਹ, ਯਹੂਦਾਹ ਦੇ ਪਾਤਸ਼ਾਹਾਂ ਦੇ ਦਿਨੀਂ ਵੇਖਿਆ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਆਮੋਸ ਦੇ ਪੁੱਤਰ ਯਸਾਯਾਹ ਦਾ ਦਰਸ਼ਣ, ਜਿਹੜਾ ਉਸ ਨੇ ਯਹੂਦਾਹ ਦੇ ਰਾਜਿਆਂ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਸ਼ਾਸਨ ਦਿਨਾਂ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।

Sien die hoofstuk Kopieer




ਯਸਾਯਾਹ 1:1

Volg ons:

Advertensies


Advertensies