ਯਸਾਯਾਹ 1:28 - ਪਵਿੱਤਰ ਬਾਈਬਲ28 ਪਰ ਸਾਰੇ ਮੁਜਰਿਮ ਅਤੇ ਪਾਪੀ ਤਬਾਹ ਹੋ ਜਾਣਗੇ। ਉਹ ਅਜਿਹੇ ਲੋਕ ਹਨ ਜਿਹੜੇ ਯਹੋਵਾਹ ਦੇ ਅਨੁਯਾਈ ਨਹੀਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)28 ਪਰ ਅਪਰਾਧੀਆਂ ਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਹੋਵਾਹ ਤੇ ਤਿਆਗਣ ਵਾਲੇ ਮੁੱਕ ਜਾਣਗੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਪਰ ਅਪਰਾਧੀਆਂ ਅਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਹੋਵਾਹ ਨੂੰ ਤਿਆਗਣ ਵਾਲੇ ਮੁੱਕ ਜਾਣਗੇ। Sien die hoofstuk |