ਯਸਾਯਾਹ 1:3 - ਪਵਿੱਤਰ ਬਾਈਬਲ3 ਗਾਂ ਆਪਣੇ ਮਾਲਕ ਨੂੰ ਜਾਣਦੀ ਹੈ। ਅਤੇ ਇੱਕ ਗਧਾ ਓਸ ਥਾਂ ਨੂੰ ਜਾਣਦਾ ਹੈ ਜਿੱਥੇ ਉਸਦਾ ਮਾਲਕ ਉਸ ਨੂੰ ਚਾਰਾ ਪਾਉਂਦਾ ਹੈ। ਪਰ ਇਸਰਾਏਲ ਦੇ ਲੋਕ ਮੈਨੂੰ ਨਹੀਂ ਜਾਣਦੇ। ਮੇਰੇ ਬੰਦੇ ਸਮਝਦੇ ਨਹੀਂ।” Sien die hoofstukਪਵਿੱਤਰ ਬਾਈਬਲ O.V. Bible (BSI)3 ਬਲਦ ਆਪਣੇ ਮਾਲਕ ਨੂੰ, ਅਤੇ ਖੋਤਾ ਆਪਣੇ ਸਾਈਂ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਬਲ਼ਦ ਆਪਣੇ ਮਾਲਕ ਨੂੰ, ਅਤੇ ਗਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ Sien die hoofstuk |