ਯਸਾਯਾਹ 1:8 - ਪਵਿੱਤਰ ਬਾਈਬਲ8 ਸੀਯੋਨ ਦੀ ਧੀ ਹੁਣ ਅੰਗੂਰਾਂ ਦੇ ਬਾਗ ਵਿੱਚ ਸੱਖਣੇ ਤੰਬੂ ਵਰਗੀ ਹੈ। ਹੁਣ ਇਹ ਕਕੜੀਆਂ ਦੇ ਖੇਤ ਵਿੱਚ ਛੱਡੀ ਹੋਈ ਪੁਰਾਣੀ ਝੁਗ੍ਗੀ ਜਾਂ ਘਿਰੇ ਹੋਏ ਸ਼ਹਿਰ ਵਰਗੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਸੀਯੋਨ ਦੀ ਧੀ ਅੰਗੂਰੀ ਬਾਗ ਦੇ ਛੱਪਰ ਵਾਂਙੁ ਛੱਡੀ ਗਈ, ਕਕੜੀਆਂ ਦੇ ਖੇਤ ਦੀ ਕੁੱਲੀ ਵਾਂਙੁ, ਯਾ ਘੇਰੇ ਹੋਏ ਨਗਰ ਵਾਂਙੁ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਸੀਯੋਨ ਦੀ ਧੀ ਅਰਥਾਤ ਯਰੂਸ਼ਲਮ ਨਗਰੀ ਅੰਗੂਰੀ ਬਾਗ਼ ਦੇ ਛੱਪਰ ਵਾਂਗੂੰ ਛੱਡੀ ਗਈ, ਕਕੜੀਆਂ ਦੇ ਖੇਤ ਦੀ ਝੌਂਪੜੀ ਵਾਂਗੂੰ, ਜਾਂ ਘੇਰੇ ਹੋਏ ਨਗਰ ਵਾਂਗੂੰ ਇਕੱਲੀ ਖੜ੍ਹੀ ਹੈ। Sien die hoofstuk |