ਯਸਾਯਾਹ 1:9 - ਪਵਿੱਤਰ ਬਾਈਬਲ9 ਇਹ ਠੀਕ ਹੈ, ਪਰ ਸਰਬ ਸ਼ਕਤੀਮਾਨ ਯਹੋਵਾਹ ਨੇ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ। ਸਾਨੂੰ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਵਾਂਗ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)9 ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦੇ ਖੂੰਧ ਨਾ ਛੱਡਦਾ, ਤਾਂ ਅਸੀਂ ਸਦੂਮ ਵਰਗੇ ਹੁੰਦੇ, ਅਮੂਰਾਹ ਜੇਹੇ ਹੋ ਜਾਂਦੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੁਹੰਦ ਨਾ ਛੱਡਦਾ, ਤਾਂ ਅਸੀਂ ਸਦੂਮ ਅਤੇ ਅਮੂਰਾਹ ਸ਼ਹਿਰ ਜਿਹੇ ਹੋ ਜਾਂਦੇ। Sien die hoofstuk |