ਯਾਕੂਬ 1:4 - ਪਵਿੱਤਰ ਬਾਈਬਲ4 ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋੜੀਂਦੀ ਹੈ, ਪ੍ਰਾਪਤ ਕਰ ਲਵੋਂਗੇ। Sien die hoofstukਪਵਿੱਤਰ ਬਾਈਬਲ O.V. Bible (BSI)4 ਅਤੇ ਧੀਰਜ ਦੇ ਕੰਮ ਨੁੰ ਪੂਰਿਆਂ ਹੋ ਲੈਣ ਦਿਓ ਭਈ ਤੁਸੀਂ ਸਿੱਧ ਅਤੇ ਸੰਪੂਰਨ ਹੋਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ। Sien die hoofstukਪਵਿੱਤਰ ਬਾਈਬਲ (Revised Common Language North American Edition)4 ਕੰਮ ਪੂਰਾ ਹੋਣ ਦੇ ਅੰਤ ਤੱਕ ਧੀਰਜ ਕਰੋ ਤਾਂ ਜੋ ਤੁਸੀਂ ਸੰਪੂਰਨ ਅਤੇ ਸਿੱਧ ਬਣੋ ਅਤੇ ਕਿਸੇ ਤਰ੍ਹਾਂ ਘੱਟ ਨਾ ਹੋਵੋ । Sien die hoofstukਪੰਜਾਬੀ ਮੌਜੂਦਾ ਤਰਜਮਾ4 ਧੀਰਜ ਨੂੰ ਆਪਣਾ ਕੰਮ ਪੂਰਾ ਕਰਨ ਦਿਓ ਤਾਂ ਜੋ ਤੁਸੀਂ ਪਰਿਪੱਕ ਅਤੇ ਸੰਪੂਰਨ ਬਣ ਸਕੋ, ਤੁਹਾਨੂੰ ਕਿਸੇ ਵੀ ਗੱਲ ਦੀ ਘਾਟ ਨਾ ਹੋਵੇ। Sien die hoofstukPunjabi Standard Bible4 ਧੀਰਜ ਨੂੰ ਆਪਣਾ ਕੰਮ ਪੂਰਾ ਕਰਨ ਦਿਓ ਤਾਂਕਿ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਓ ਅਤੇ ਤੁਹਾਡੇ ਵਿੱਚ ਕਿਸੇ ਗੱਲ ਦੀ ਕਮੀ ਨਾ ਹੋਵੇ। Sien die hoofstuk |