ਯਾਕੂਬ 1:9 - ਪਵਿੱਤਰ ਬਾਈਬਲ9 ਜੇਕਰ ਕੋਈ ਸ਼ਰਧਾਲੂ ਗਰੀਬ ਹੈ, ਤਾਂ ਉਸ ਨੂੰ ਇਸ ਬਾਰੇ ਮਾਨ ਕਰਨ ਦਿਉ। ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਆਤਮਕ ਤੌਰ ਤੇ ਅਮੀਰ ਬਣਾਇਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਪਰ ਉਹ ਭਾਈ ਜਿਹੜਾ ਨੀਵਾਂ ਹੈ ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ, Sien die hoofstukਪਵਿੱਤਰ ਬਾਈਬਲ (Revised Common Language North American Edition)9 ਜੇਕਰ ਗਰੀਬ ਵਿਸ਼ਵਾਸੀ ਨੂੰ ਪਰਮੇਸ਼ਰ ਉੱਚਾ ਕਰਦੇ ਹਨ ਤਾਂ ਉਹ ਇਸ ਉੱਤੇ ਮਾਣ ਕਰੇ । Sien die hoofstukਪੰਜਾਬੀ ਮੌਜੂਦਾ ਤਰਜਮਾ9 ਗਰੀਬੀ ਦੇ ਮਾੜੇ ਹਾਲਾਤਾਂ ਵਿੱਚ ਮਸੀਹੀ ਵਿਸ਼ਵਾਸੀਆਂ ਨੂੰ ਆਪਣੇ ਉੱਚੇ ਅਹੁਦੇ ਤੇ ਮਾਣ ਕਰਨਾ ਚਾਹੀਦਾ ਹੈ। Sien die hoofstukPunjabi Standard Bible9 ਪਰ ਗਰੀਬ ਭਾਈ ਆਪਣੀ ਉੱਚੀ ਦਸ਼ਾ ਉੱਤੇ ਅਭਿਮਾਨ ਕਰੇ Sien die hoofstuk |