ਨਿਆਂਈਆਂ 1:2 - ਪਵਿੱਤਰ ਬਾਈਬਲ2 ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਯਹੂਦਾਹ ਦਾ ਪਰਿਵਾਰ-ਸਮੂਹ ਜਾਵੇਗਾ। ਮੈਂ ਉਸ ਨੂੰ ਧਰਤੀ ਜਿੱਤਣ ਦੇਵਾਂਗਾ।” Sien die hoofstukਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਨੇ ਆਖਿਆ, ਯਹੂਦਾਹ ਚੜੇਗਾ, ਅਤੇ ਵੇਖੋ, ਮੈਂ ਇਹ ਦੇਸ ਉਸੇ ਦੇ ਹੱਥ ਕਰ ਦਿੱਤਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਨੇ ਉੱਤਰ ਦਿੱਤਾ, “ਯਹੂਦਾਹ ਜਾਵੇਗਾ, ਅਤੇ ਵੇਖੋ, ਮੈਂ ਇਸ ਦੇਸ਼ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ।” Sien die hoofstuk |