ਯਿਰਮਿਯਾਹ 1:17 - ਪਵਿੱਤਰ ਬਾਈਬਲ17 “ਜਿੱਥੇ ਤੱਕ ਮੇਰਾ ਸੰਬੰਧ ਹੈ ਯਿਰਮਿਯਾਹ, ਤਿਆਰ ਹੋ ਜਾ। ਖਲੋ ਜਾ ਅਤੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਹਰ ਉਹ ਗੱਲ ਆਖ ਜਿਹੜੀਆਂ ਮੈਂ ਤੈਨੂੰ ਆਖਣ ਲਈ ਕਹਿੰਦਾ ਹਾਂ। ਲੋਕਾਂ ਕੋਲੋਂ ਭੈਭੀਤ ਨਾ ਹੋ। ਜੇ ਤੂੰ ਲੋਕਾਂ ਕੋਲੋਂ ਭੈਭੀਤ ਹੋਵੇਂਗਾ ਫ਼ੇਰ ਮੈਂ ਤੈਨੂੰ ਉਨ੍ਹਾਂ ਕੋਲੋਂ ਭੈਭੀਤ ਹੋਣ ਦਾ ਇੱਕ ਚੰਗਾ ਕਾਰਣ ਦਿਆਂਗਾ। Sien die hoofstukਪਵਿੱਤਰ ਬਾਈਬਲ O.V. Bible (BSI)17 ਤੂੰ ਆਪਣਾ ਲੱਕ ਬੰਨ੍ਹ ਕੇ ਖਲੋ ਜਾਹ! ਓਹ ਸਭ ਜੋ ਮੈਂ ਤੈਨੂੰ ਹੁਕਮ ਦਿਆਂ ਤੂੰ ਓਹਨਾਂ ਨੂੰ ਆਖ, ਓਹਨਾਂ ਦੇ ਅੱਗੋਂ ਨਾ ਘਾਬਰ ਮਤੇ ਮੈਂ ਤੈਨੂੰ ਓਹਨਾਂ ਦੇ ਅੱਗੇ ਘਬਰਾ ਦਿਆਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤੂੰ ਆਪਣਾ ਲੱਕ ਬੰਨ੍ਹ ਕੇ ਖਲੋ ਜਾ! ਉਹ ਸਭ ਜੋ ਮੈਂ ਤੈਨੂੰ ਹੁਕਮ ਦਿਆਂ ਤੂੰ ਉਹਨਾਂ ਨੂੰ ਆਖ, ਉਹਨਾਂ ਦੇ ਅੱਗੋਂ ਨਾ ਘਬਰਾ ਮਤੇ ਮੈਂ ਤੈਨੂੰ ਉਹਨਾਂ ਦੇ ਅੱਗੇ ਘਬਰਾ ਦਿਆਂ Sien die hoofstuk |