ਯਿਰਮਿਯਾਹ 1:6 - ਪਵਿੱਤਰ ਬਾਈਬਲ6 ਫ਼ੇਰ ਯਿਰਮਿਯਾਹ ਨੇ ਆਖਿਆ, “ਪਰ ਸਰਬ ਸ਼ਕਤੀਮਾਨ ਯਹੋਵਾਹ ਸੀ, ਮੈਨੂੰ ਬੋਲਣਾ ਨਹੀਂ ਆਉਂਦਾ। ਮੈਂ ਤਾਂ ਸਿਰਫ਼ ਇੱਕ ਮੁੰਡਾ ਹਾਂ।” Sien die hoofstukਪਵਿੱਤਰ ਬਾਈਬਲ O.V. Bible (BSI)6 ਤਾਂ ਮੈਂ ਆਖਿਆ, ਹਾਇ ਪ੍ਰਭੁ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਛੋਕਰਾ ਜੋ ਹਾਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ l Sien die hoofstuk |