ਯਿਰਮਿਯਾਹ 10:10 - ਪਵਿੱਤਰ ਬਾਈਬਲ10 ਪਰ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ। ਉਹੀ ਇੱਕੋ ਇੱਕ ਪਰਮੇਸ਼ੁਰ ਹੈ ਜਿਹੜਾ ਸੱਚਮੁੱਚ ਜੀਵਿਤ ਹੈ। ਉਹੀ ਸ਼ਹਿਨਸ਼ਾਹ ਹੈ ਜਿਹੜਾ ਸਦਾ ਲਈ ਹਕੀਮਤ ਕਰਦਾ ਹੈ। ਧਰਤੀ ਹਿੱਲਦੀ ਹੈ ਜਦੋਂ ਪਰਮੇਸ਼ੁਰ ਕਹਿਰਵਾਨ ਹੁੰਦਾ ਹੈ। ਅਤੇ ਉਹ ਵਿਦੇਸ਼ੀ ਉਸ ਦੇ ਕਹਿਰ ਨੂੰ ਨਹੀਂ ਰੋਕ ਸੱਕਦੇ। Sien die hoofstukਪਵਿੱਤਰ ਬਾਈਬਲ O.V. Bible (BSI)10 ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪ ਕਾਲ ਦਾ ਪਾਤਸ਼ਾਹ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ। Sien die hoofstuk |