ਯਿਰਮਿਯਾਹ 10:11 - ਪਵਿੱਤਰ ਬਾਈਬਲ11 ਯਹੋਵਾਹ ਆਖਦਾ ਹੈ, “ਇਹ ਸੰਦੇਸ਼ ਉਨ੍ਹਾਂ ਲੋਕਾਂ ਨੂੰ ਦੇਵੋ: ‘ਉਨ੍ਹਾਂ ਝੂਠੇ ਦੇਵਤਿਆਂ ਨੇ ਧਰਤੀ ਅਤੇ ਅਕਾਸ਼ ਨਹੀਂ ਸਾਜੇ ਸਨ। ਉਹ ਤਬਾਹ ਹੋ ਜਾਣਗੇ, ਅਤੇ ਉਹ ਧਰਤੀ ਅਤੇ ਅਕਾਸ਼ ਵਿੱਚੋਂ ਅਲੋਪ ਹੋ ਜਾਣਗੇ।’” Sien die hoofstukਪਵਿੱਤਰ ਬਾਈਬਲ O.V. Bible (BSI)11 ਤੁਸੀਂ ਓਹਨਾਂ ਨੂੰ ਏਸ ਤਰਾਂ ਦੱਸੋ, ਓਹ ਦਿਉਤੇ ਜਿਨ੍ਹਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਓਹ ਧਰਤੀ ਤੋਂ ਅਤੇ ਅਕਾਸ਼ ਦੇ ਹੋਠੋਂ ਮਿਟ ਜਾਣਗੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤੁਸੀਂ ਉਹਨਾਂ ਨੂੰ ਇਸ ਤਰ੍ਹਾਂ ਦੱਸੋ, ਉਹ ਦੇਵਤੇ ਜਿਹਨਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਉਹ ਧਰਤੀ ਤੋਂ ਅਤੇ ਅਕਾਸ਼ ਦੇ ਹੇਠੋਂ ਮਿਟ ਜਾਣਗੇ। Sien die hoofstuk |