ਯਿਰਮਿਯਾਹ 10:12 - ਪਵਿੱਤਰ ਬਾਈਬਲ12 ਪਰਮੇਸ਼ੁਰ ਹੀ ਉਹ ਹੈ ਜਿਸ ਨੇ ਆਪਣੀ ਸ਼ਕਤੀ ਵਰਤੀ ਸੀ ਅਤੇ ਧਰਤੀ ਨੂੰ ਸਾਜਿਆ ਸੀ। ਪਰਮੇਸ਼ੁਰ ਨੇ ਆਪਣੇ ਸਿਆਣਪ ਵਰਤੀ ਸੀ ਅਤੇ ਦੁਨੀਆ ਸਾਜੀ ਸੀ। ਪਰਮੇਸ਼ੁਰ ਨੇ ਆਪਣੀ ਸਮਝ ਨਾਲ ਅਕਾਸ਼ ਨੂੰ ਧਰਤੀ ਉੱਤੇ ਫ਼ੈਲਾਇਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)12 ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ ਹੈ, ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ। Sien die hoofstuk |