Aanlyn Bybel

- Advertensies -




ਯਿਰਮਿਯਾਹ 10:13 - ਪਵਿੱਤਰ ਬਾਈਬਲ

13 ਜਦੋਂ ਪਰਮੇਸ਼ੁਰ ਬੋਲਦਾ ਹੈ, ਪਾਣੀਆਂ ਦਾ ਮਹਾਂ ਹੜ੍ਹ ਅਕਾਸ਼ ਤੋਂ ਡਿਗਦਾ ਅਤੇ ਧਰਤੀ ਦੀਆਂ ਨੁਕਰਾਂ ਤੋਂ ਬੱਦਲ ਉੱਠਦੇ ਹਨ। ਉਹ ਆਪਣੇ ਖਜ਼ਾਨਿਆਂ ਵਿੱਚੋਂ ਮੀਂਹ ਅਤੇ ਹਨੇਰੀ ਨਾਲ ਬਿਜਲੀ ਭੇਜਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਜਦ ਉਹ ਆਪਣੀ ਅਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣੇ ਖ਼ਜਾਨਿਆਂ ਵਿੱਚੋਂ ਹਵਾ ਬਾਹਰ ਕੱਢਦਾ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।

Sien die hoofstuk Kopieer




ਯਿਰਮਿਯਾਹ 10:13

Volg ons:

Advertensies


Advertensies