ਯਿਰਮਿਯਾਹ 10:17 - ਪਵਿੱਤਰ ਬਾਈਬਲ17 ਹਰ ਸ਼ੈਅ ਇਕੱਠੀ ਕਰ ਲਵੋ, ਜਿਹੜੀ ਤੁਹਾਡੀ ਹੈ ਅਤੇ ਤਿਆਰ ਹੋ ਜਾਵੋ। ਯਹੂਦਾਹ ਅਤੇ ਤੁਸੀਂ ਸ਼ਹਿਰ ਅੰਦਰ ਫ਼ਸ ਗਏ ਹੋ ਅਤੇ ਦੁਸ਼ਮਣ ਨੇ ਘੇਰਾ ਘੱਤ ਲਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)17 ਧਰਤੀ ਤੋਂ ਆਪਣੀ ਗਠੜੀ ਇਕੱਠੀ ਕਰ ਲੈ, ਤੂੰ ਜਿਹੜੀ ਘੇਰੇ ਵਿੱਚ ਰਹਿੰਦੀ ਹੈਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਧਰਤੀ ਤੋਂ ਆਪਣੀ ਗਠੜੀ ਇਕੱਠੀ ਕਰ ਲੈ, ਤੂੰ ਜਿਹੜੀ ਘੇਰੇ ਵਿੱਚ ਰਹਿੰਦੀ ਹੈਂ। Sien die hoofstuk |