Aanlyn Bybel

- Advertensies -




ਯਿਰਮਿਯਾਹ 10:20 - ਪਵਿੱਤਰ ਬਾਈਬਲ

20 ਮੇਰਾ ਤੰਬੂ ਬਰਬਾਦ ਹੋ ਗਿਆ ਹੈ। ਤੰਬੂ ਦੇ ਸਾਰੇ ਰੱਸੇ ਟੁੱਟੇ ਹੋਏ ਨੇ। ਮੇਰੇ ਬੱਚਿਆਂ ਨੇ ਮੈਨੂੰ ਛੱਡ ਦਿੱਤਾ। ਉਹ ਚੱਲੇ ਗਏ ਨੇ। ਮੇਰੇ ਤੰਬੂ ਨੂੰ ਖੜ੍ਹਾ ਕਰਨ ਵਾਲਾ ਕੋਈ ਬੰਦਾ ਨਹੀਂ ਬਚਿਆ। ਮੇਰਾ ਆਸਰਾ ਬਨਾਉਣ ਵਾਲਾ ਕੋਈ ਬੰਦਾ ਨਹੀਂ ਬਚਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਮੇਰਾ ਤੰਬੂ ਲੁੱਟਿਆ ਗਿਆ, ਮੇਰੀਆਂ ਸਭ ਲਾਸਾ ਤੋੜ ਦਿੱਤੀਆਂ ਗਈਆਂ, ਮੇਰੇ ਪੁੱਤ੍ਰ ਮੇਰੇ ਕੋਲੋਂ ਤੁਰ ਗਏ, ਅਤੇ ਓਹ ਨਹੀਂ ਹਨ, ਕੋਈ ਨਹੀਂ ਜਿਹੜਾ ਮੇਰਾ ਤੰਬੂ ਫੇਰ ਤਾਣੇ, ਅਤੇ ਮੇਰੀਆਂ ਕਨਾਤਾਂ ਲਾਵੇ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਮੇਰਾ ਤੰਬੂ ਲੁੱਟਿਆ ਗਿਆ, ਮੇਰੀਆਂ ਸਭ ਲਾਸਾਂ ਤੋੜ ਦਿੱਤੀਆਂ ਗਈਆਂ, ਮੇਰੇ ਪੁੱਤਰ ਮੇਰੇ ਕੋਲੋਂ ਤੁਰ ਗਏ, ਅਤੇ ਉਹ ਨਹੀਂ ਹਨ, ਕੋਈ ਨਹੀਂ ਜਿਹੜਾ ਮੇਰਾ ਤੰਬੂ ਫੇਰ ਤਾਣੇ, ਅਤੇ ਮੇਰੀਆਂ ਕਨਾਤਾਂ ਲਾਵੇ।

Sien die hoofstuk Kopieer




ਯਿਰਮਿਯਾਹ 10:20

Volg ons:

Advertensies


Advertensies