ਯਿਰਮਿਯਾਹ 10:21 - ਪਵਿੱਤਰ ਬਾਈਬਲ21 ਅਯਾਲੀ ਮੂਰਖ ਹਨ ਅਤੇ ਉਹ ਯਹੋਵਾਹ ਦੀ ਭਾਲ ਨਹੀਂ ਕਰਦੇ, ਇਸੇ ਲਈ ਉਨ੍ਹਾਂ ਦੇ ਚੇਲੇ ਖਿੰਡਾ ਦਿੱਤੇ ਗਏ ਹਨ ਅਤੇ ਉਹ ਵੱਧੇ ਫ਼ੁੱਲੇ ਨਹੀਂ। Sien die hoofstukਪਵਿੱਤਰ ਬਾਈਬਲ O.V. Bible (BSI)21 ਆਜੜੀ ਤਾਂ ਬੇਦਰਦ ਹਨ, ਓਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਏਸ ਲਈ ਓਹ ਸਫਲ ਨਾ ਹੋਏ, ਓਹਨਾਂ ਦੇ ਸਾਰੇ ਇੱਜੜ ਖੇਰੂੰ ਖੇਰੂੰ ਹੋ ਗਏ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਆਜੜੀ ਤਾਂ ਬੇਦਰਦ ਹਨ, ਉਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਇਸ ਲਈ ਉਹ ਸਫ਼ਲ ਨਾ ਹੋਏ, ਉਹਨਾਂ ਦੇ ਸਾਰੇ ਇੱਜੜ ਖੇਰੂੰ-ਖੇਰੂੰ ਹੋ ਗਏ। Sien die hoofstuk |