ਯਿਰਮਿਯਾਹ 10:23 - ਪਵਿੱਤਰ ਬਾਈਬਲ23 ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਲੋਕ ਸੱਚਮੁੱਚ ਨਹੀਂ ਜਾਣਦੇ ਹਨ ਕਿ ਆਪਣਾ ਜੀਵਨ ਕਿਵੇਂ ਜਿਉਣਾ ਹੈ। ਲੋਕ ਸੱਚਮੁੱਚ ਜਿਉਣ ਦਾ ਸਹੀ ਤਰੀਕਾ ਨਹੀਂ ਜਾਣਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)23 ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਹ ਦੇ ਵੱਸ ਵਿੱਚ ਨਹੀਂ ਹੈ, ਏਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਸ ਦੇ ਵੱਸ ਵਿੱਚ ਨਹੀਂ ਹੈ, ਇਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ। Sien die hoofstuk |