ਯਿਰਮਿਯਾਹ 10:4 - ਪਵਿੱਤਰ ਬਾਈਬਲ4 ਉਨ੍ਹਾਂ ਨੇ ਆਪਣੇ ਬੁੱਤਾਂ ਨੂੰ ਸ਼ਿਂਗਾਰਨ ਲਈ ਬੋੜੇ ਜਿਹੇ ਸੋਨੇ-ਚਾਂਦੀ ਦਾ ਇਸਤੇਮਾਲ ਕੀਤਾ ਹੈ। ਫ਼ੇਰ ਉਨ੍ਹਾਂ ਨੂੰ ਬੁੱਤਾਂ ਨੂੰ ਮਜ਼ਬੂਤੀ ਨਾਲ ਰੋਕਣ ਲਈ ਹਬੋੜਿਆਂ ਅਤੇ ਕਿੱਲਾਂ ਦਾ ਇਸਤੇਮਾਲ ਕਰਨਾ ਪਿਆ ਸੀ, ਤਾਂ ਜੋ ਉਹ ਡਿੱਗ ਨਾ ਪੈਣ। Sien die hoofstukਪਵਿੱਤਰ ਬਾਈਬਲ O.V. Bible (BSI)4 ਚਾਂਦੀ ਅਤੇ ਸੋਨੇ ਨਾਲ ਉਹ ਨੂੰ ਸਜ਼ਾਉਂਦੇ ਹਨ, ਉਹ ਨੂੰ ਹਥੌੜਿਆਂ ਅਤੇ ਕਿੱਲਾਂ ਨਾਲ ਪੱਕਾ ਕਰਦੇ ਹਨ, ਭਈ ਉਹ ਹਿੱਲ ਨਾ ਸੱਕੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਚਾਂਦੀ ਅਤੇ ਸੋਨੇ ਨਾਲ ਉਹ ਨੂੰ ਸਜਾਉਂਦੇ ਹਨ, ਉਹ ਨੂੰ ਹਥੌੜਿਆਂ ਅਤੇ ਕਿੱਲਾਂ ਨਾਲ ਪੱਕਾ ਕਰਦੇ ਹਨ, ਭਈ ਉਹ ਹਿੱਲ ਨਾ ਸਕੇ। Sien die hoofstuk |