ਯਿਰਮਿਯਾਹ 10:7 - ਪਵਿੱਤਰ ਬਾਈਬਲ7 ਪਰਮੇਸ਼ੁਰ ਜੀ, ਹਰ ਬੰਦੇ ਨੂੰ ਤੁਹਾਡਾ ਆਦਰ ਕਰਨਾ ਚਾਹੀਦਾ ਹੈ। ਤੁਸੀਂ ਸਾਰੀਆਂ ਕੌਮਾਂ ਦੇ ਸ਼ਹਿਨਸ਼ਾਹ ਹੋ। ਤੁਸੀਂ ਉਨ੍ਹਾਂ ਦੇ ਆਦਰ ਦੇ ਅਧਿਕਾਰੀ ਹੋ। ਹੋਰਨਾਂ ਕੌਮਾਂ ਅੰਦਰ ਬਹੁਤ ਸਿਆਣੇ ਲੋਕ ਹਨ। ਪਰ ਉਨ੍ਹਾਂ ਵਿੱਚੋਂ ਤੁਹਾਡੇ ਜਿਹਾ ਸਿਆਣਾ ਕੋਈ ਨਹੀਂ। Sien die hoofstukਪਵਿੱਤਰ ਬਾਈਬਲ O.V. Bible (BSI)7 ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ? ਕਿਉਂ ਜੋ ਇਹ ਤੈਨੂੰ ਜੋਗ ਹੈ। ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰਾ ਜਿਹਾ ਕੋਈ ਨਹੀਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ? ਕਿਉਂ ਜੋ ਇਹ ਤੈਨੂੰ ਜੋਗ ਹੈ। ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰੇ ਜਿਹਾ ਕੋਈ ਨਹੀਂ। Sien die hoofstuk |