Aanlyn Bybel

- Advertensies -




ਯਿਰਮਿਯਾਹ 10:9 - ਪਵਿੱਤਰ ਬਾਈਬਲ

9 ਉਹ ਤਰਸ਼ਿਸ਼ ਸ਼ਹਿਰ ਦੀ ਚਾਂਦੀ ਅਤੇ ਓਫ਼ਾਜ਼ ਸ਼ਹਿਰ ਦਾ ਸੋਨਾ ਇਸਤੇਮਾਲ ਕਰਦੇ ਹਨ ਅਤੇ ਉਹ ਆਪਣੇ ਬੁੱਤ ਬਣਾਉਂਦੇ ਨੇ। ਤਰੱਖਾਣ ਅਤੇ ਸੁਨਿਆਰ ਇਨ੍ਹਾਂ ਬੁੱਤਾਂ ਨੂੰ ਘੜਦੇ ਨੇ। ਉਹ ਇਨ੍ਹਾਂ ਬੁੱਤਾਂ ਉੱਤੇ ਨੀਲੇ ਪੀਲੇ ਕੱਪੜੇ ਪਾਉਂਦੇ ਨੇ। ਸਿਆਣੇ ਬੰਦੇ ਇਨ੍ਹਾਂ ਬੁੱਤਾਂ ਨੂੰ ਬਣਾਉਂਦੇ ਨੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਤਰਸ਼ੀਸ਼ ਤੋਂ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ ਅਤੇ ਸਰਾਫ਼ ਦੇ ਹੱਥਾਂ ਦਾ ਕੰਮ ਹੈ, ਓਹਨਾਂ ਦੀ ਪੋਸ਼ਾਕ ਨੀਲੀ ਅਤੇ ਬੈਂਗਣੀ ਹੈ, ਓਹ ਸਾਰੇ ਬੁੱਧਵਾਨਾਂ ਦਾ ਕੰਮ ਹੈ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਰਸ਼ੀਸ਼ ਸ਼ਹਿਰ ਦੀ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਸ਼ਹਿਰ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ, ਸਰਾਫ਼ ਦੇ ਹੱਥਾਂ ਦਾ ਕੰਮ ਹੈ, ਉਹਨਾਂ ਦੀ ਪੁਸ਼ਾਕ ਨੀਲੀ ਅਤੇ ਬੈਂਗਣੀ ਹੈ, ਉਹ ਸਾਰੇ ਬੁੱਧਵਾਨਾਂ ਦਾ ਕੰਮ ਹੈ!

Sien die hoofstuk Kopieer




ਯਿਰਮਿਯਾਹ 10:9

Volg ons:

Advertensies


Advertensies