Aanlyn Bybel

- Advertensies -




ਯਿਰਮਿਯਾਹ 11:13 - ਪਵਿੱਤਰ ਬਾਈਬਲ

13 “ਯਹੂਦਾਹ ਦੇ ਲੋਕੋ, ਤੁਹਾਡੇ ਕੋਲ ਬਹੁਤ ਸਾਰੇ ਬੁੱਤ ਹਨ-ਇਹ ਬੁੱਤ ਉਨੇ ਹੀ ਹਨ ਜਿੰਨੇ ਯਹੂਦਾਹ ਦੇ ਕਸਬੇ ਹਨ। ਤੁਸੀਂ ਉਸ ਘਿਰਣਾ ਯੋਗ ਦੇਵਤੇ ਬਾਲ ਦੀ ਉਪਾਸਨਾ ਕਰਨ ਲਈ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ ਹਨ-ਇਹ ਵੇਦੀਆਂ ਉਨੀਆਂ ਹੀ ਹਨ ਜਿੰਨੀਆਂ ਯਰੂਸ਼ਲਮ ਵਿੱਚ ਗਲੀਆਂ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਕਿਉਂ ਜੋ ਹੇ ਯਹੂਦਾਹ, ਤੇਰੇ ਦਿਓਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਉੱਨੀਆਂ ਗਿਣਤੀ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਕਿਉਂ ਜੋ ਹੇ ਯਹੂਦਾਹ, ਤੇਰੇ ਦੇਵਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਓਨੀਆਂ ਗਿਣਤੀਆਂ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।

Sien die hoofstuk Kopieer




ਯਿਰਮਿਯਾਹ 11:13

Volg ons:

Advertensies


Advertensies