ਯਿਰਮਿਯਾਹ 11:15 - ਪਵਿੱਤਰ ਬਾਈਬਲ15 “ਮੇਰੀ ਮਹਿਬੂਬਾ (ਯਹੂਦਾਹ) ਮੇਰੇ ਘਰ (ਮੰਦਰ) ਅੰਦਰ ਕਿਉਂ ਹੈ? ਉਸ ਨੂੰ ਇੱਥੇ ਹੋਣ ਦਾ ਕੋਈ ਅਧਿਕਾਰ ਨਹੀਂ। ਉਸ ਨੇ ਬਹੁਤ ਮੰਦੀਆਂ ਗੱਲਾਂ ਕੀਤੀਆਂ ਨੇ। ਯਹੂਦਾਹ, ਕੀ ਤੂੰ ਸੋਚਦੀ ਹੈਂ ਕਿ ਖਾਸ ਇਕਰਾਰ ਅਤੇ ਪਸ਼ੂ ਬਲੀਆਂ ਤੈਨੂੰ ਤਬਾਹ ਹੋਣ ਤੋਂ ਰੋਕ ਲੈਣਗੀਆਂ? ਕੀ ਤੂੰ ਸੋਚਦੀ ਹੈਂ ਕਿ ਤੂੰ ਮੇਰੇ ਅੱਗੇ ਬਲੀਆਂ ਚੜ੍ਹਾਕੇ ਸਜ਼ਾ ਤੋਂ ਬਚ ਸੱਕਦੀ ਹੈਂ?” Sien die hoofstukਪਵਿੱਤਰ ਬਾਈਬਲ O.V. Bible (BSI)15 ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ ਬਾਗ ਹੁੰਦੀ ਹੈਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ-ਬਾਗ ਹੁੰਦੀ ਹੈਂ Sien die hoofstuk |