ਯਿਰਮਿਯਾਹ 11:17 - ਪਵਿੱਤਰ ਬਾਈਬਲ17 ਸਰਬ-ਸ਼ਕਤੀਮਾਨ ਯਹੋਵਾਹ ਨੇ ਤੈਨੂੰ ਬੀਜਿਆ ਸੀ। ਅਤੇ ਉਸ ਨੇ ਆਖਿਆ ਸੀ ਤੇਰੇ ਲਈ ਇੱਕ ਤਬਾਹੀ ਆਵੇਗੀ। ਕਿਉਂ? ਕਿਉਂ ਕਿ ਯਹੂਦਾਹ ਦੇ ਪਰਿਵਾਰ ਅਤੇ ਇਸਰਾਏਲ ਦੇ ਪਰਿਵਾਰ ਨੇ ਮੰਦੀਆਂ ਗੱਲਾਂ ਕੀਤੀਆਂ ਨੇ। ਉਨ੍ਹਾਂ ਨੇ ਬਆਲ ਅੱਗੇ ਬਲੀਆਂ ਚੜ੍ਹਾਈਆਂ ਨੇ। ਅਤੇ ਇਸਨੇ ਮੈਨੂੰ ਕਹਿਰਵਾਨ ਕੀਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)17 ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਓਹਨਾਂ ਨੇ ਮੈਨੂੰ ਗੁੱਸਾ ਚੜਾਇਆ ਅਤੇ ਬਆਲ ਲਈ ਧੂਪ ਧੁਖਾਈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਉਹਨਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਅਤੇ ਬਆਲ ਲਈ ਧੂਪ ਧੁਖਾਈ। Sien die hoofstuk |