Aanlyn Bybel

- Advertensies -




ਯਿਰਮਿਯਾਹ 11:18 - ਪਵਿੱਤਰ ਬਾਈਬਲ

18 ਯਹੋਵਾਹ ਨੇ ਮੈਨੂੰ ਦਰਸਾਇਆ ਕਿ ਲੋਕ ਮੇਰੇ ਵਿਰੁੱਧ ਮੰਦੀਆਂ ਯੋਜਨਾਵਾਂ ਬਣਾ ਰਹੇ ਸਨ। ਯਹੋਵਾਹ ਨੇ ਮੈਨੂੰ ਉਹ ਚੀਜ਼ਾਂ ਦਰਸਾਈਆਂ ਜਿਹੜੀਆਂ ਉਹ ਕਰ ਰਹੇ ਸਨ ਇਸ ਲਈ ਮੈਨੂੰ ਪਤਾ ਲੱਗ ਗਿਆ ਕਿ ਉਹ ਮੇਰੇ ਵਿਰੁੱਧ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੈਂ ਓਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੂੰ ਉਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ।

Sien die hoofstuk Kopieer




ਯਿਰਮਿਯਾਹ 11:18

Volg ons:

Advertensies


Advertensies