ਯਿਰਮਿਯਾਹ 11:21 - ਪਵਿੱਤਰ ਬਾਈਬਲ21 ਅਨਾਬੋਬ ਦੇ ਲੋਕ ਯਿਰਮਿਯਾਹ ਨੂੰ ਮਾਰਨ ਦੀਆਂ ਵਿਉਂਤਾ ਬਣਾ ਰਹੇ ਸਨ। ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਯਹੋਵਾਹ ਦੇ ਨਾਮ ਉੱਤੇ ਭਵਿੱਖਬਾਣੀ ਨਾ ਕਰ ਨਹੀਂ ਤਾਂ ਅਸੀਂ ਤੈਨੂੰ ਕਤਲ ਕਰ ਦਿਆਂਗੇ।” ਫ਼ੇਰ ਯਹੋਵਾਹ ਨੇ ਅਨਾਬੋਬ ਦੇ ਉਨ੍ਹਾਂ ਲੋਕਾਂ ਬਾਰੇ ਇੱਕ ਫ਼ੈਸਲਾ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)21 ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਅਨਾਥੋਥ ਦੇ ਮਨੁੱਖਾਂ ਦੇ ਵਿਖੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਨਾਲ ਅੰਗਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋ ਮਾਰਿਆ ਜਾਵੇਂ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਨਾਥੋਥ ਕਸਬੇ ਦੇ ਮਨੁੱਖਾਂ ਦੇ ਬਾਰੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਦਾ ਅਗੰਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋਂ ਮਾਰਿਆ ਜਾਵੇਂ! Sien die hoofstuk |