ਯਿਰਮਿਯਾਹ 11:5 - ਪਵਿੱਤਰ ਬਾਈਬਲ5 “ਅਜਿਹਾ ਮੈਂ ਉਸ ਇਕਰਾਰ ਨੂੰ ਪੂਰਾ ਕਰਨ ਲਈ ਕੀਤਾ ਸੀ ਜਿਹੜਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ। ਮੈਂ ਉਨ੍ਹਾਂ ਨਾਲ ਇੱਕ ਬਹੁਤ ਹੀ ਉਪਜਾਉ ਭੂਮੀ ਦੇਣ ਦਾ ਇਕਰਾਰ ਕੀਤਾ ਸੀ, ਅਜਿਹੀ ਧਰਤੀ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਹਿਰਾਂ ਵਗ ਰਹੀਆਂ ਹੋਣਗੀਆਂ। ਅਤੇ ਤੂੰ ਅੱਜ ਓਸ ਦੇਸ ਅੰਦਰ ਰਹਿ ਰਿਹਾ ਹੈਂ।” ਮੈਂ ਜਵਾਬ ਦਿੱਤਾ, “ਆਮੀਨ, ਯਹੋਵਾਹ।” Sien die hoofstukਪਵਿੱਤਰ ਬਾਈਬਲ O.V. Bible (BSI)5 ਭਈ ਮੈਂ ਉਸ ਸੌਂਹ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਕਿ ਮੈਂ ਓਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਜੇਹਾ ਅੱਜ ਦੇ ਦਿਨ ਹੈ। ਤਾਂ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਭਈ ਮੈਂ ਉਸ ਸਹੁੰ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ ਕਿ ਮੈਂ ਉਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਜਿਹਾ ਅੱਜ ਦੇ ਦਿਨ ਹੈ। ਤਦ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!। Sien die hoofstuk |