ਯਿਰਮਿਯਾਹ 11:7 - ਪਵਿੱਤਰ ਬਾਈਬਲ7 ਜਿਸ ਦਿਨ ਤੋਂ ਮੈਂ ਤੇਰੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਇਆ, ਅੱਜ ਤਾਈਂ ਮੈਂ ਉਨ੍ਹਾਂ ਨੂੰ ਬਾਰ-ਬਾਰ ਮੇਰੇ ਆਦੇਸ਼ਾਂ ਨੂੰ ਮੰਨਣ ਦੀ ਚਿਤਾਵਨੀ ਦਿੱਤੀ ਸੀ। Sien die hoofstukਪਵਿੱਤਰ ਬਾਈਬਲ O.V. Bible (BSI)7 ਕਿਉਂ ਜੋ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੀਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਓਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੱਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਉਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ! Sien die hoofstuk |