Aanlyn Bybel

- Advertensies -




ਯਿਰਮਿਯਾਹ 12:1 - ਪਵਿੱਤਰ ਬਾਈਬਲ

1 ਯਹੋਵਾਹ, ਜੇ ਮੈਂ ਤੁਹਾਡੇ ਨਾਲ ਬਹਿਸ ਕਰਦਾ ਹਾਂ, ਤਾਂ ਤੁਸੀਂ ਹੀ ਹਮੇਸ਼ਾ ਸਹੀ ਹੁੰਦੇ ਹੋ! ਪਰ ਮੈਂ ਤੁਹਾਡੇ ਕੋਲੋਂ ਕੁਝ ਗੱਲਾਂ ਬਾਰੇ ਪੁੱਛਣਾ ਚਾਹੁੰਦਾ ਹਾਂ, ਜਿਹੜੀਆਂ ਸਹੀ ਨਹੀਂ ਜਾਪਦੀਆਂ। ਮਾੜੇ ਬੰਦੇ ਸਫ਼ਲ ਕਿਉਂ ਹੁੰਦੇ ਨੇ? ਉਨ੍ਹਾਂ ਲੋਕਾਂ ਦਾ ਜੀਵਨ ਸੌਖਾ ਕਿਉਂ ਹੁੰਦਾ ਹੈ, ਜਿਨ੍ਹਾਂ ਉੱਤੇ ਤੁਸੀਂ ਭਰੋਸਾ ਨਹੀਂ ਕਰ ਸੱਕਦੇ?

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਵਿਖੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁੱਖੀ ਹਨ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫ਼ਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ?

Sien die hoofstuk Kopieer




ਯਿਰਮਿਯਾਹ 12:1

Volg ons:

Advertensies


Advertensies