ਯਿਰਮਿਯਾਹ 12:10 - ਪਵਿੱਤਰ ਬਾਈਬਲ10 ਬਹੁਤ ਸਾਰੇ ਅਯਾਲੀਆਂ ਨੇ ਮੇਰੇ ਅੰਗੂਰਾਂ ਦੇ ਬਾਗ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਅਯਾਲੀਆਂ ਨੇ ਮੇਰੇ ਖੇਤ ਦੇ ਬੂਟਿਆਂ ਨੂੰ ਪੈਰਾਂ ਹੇਠਾਂ ਲਿਤਾੜ ਦਿੱਤਾ ਹੈ। ਉਨ੍ਹਾਂ ਅਯਾਲੀਆਂ ਨੇ ਮੇਰੇ ਸੋਹਣੇ ਖੇਤ ਨੂੰ ਸੱਖਣੇ ਮਾਰੂਬਲ ਵਿੱਚ ਬਦਲ ਦਿੱਤਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ ਨੂੰ ਉਜਾੜ ਦਿੱਤਾ, ਓਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਓਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ। Sien die hoofstuk |