ਯਿਰਮਿਯਾਹ 12:11 - ਪਵਿੱਤਰ ਬਾਈਬਲ11 ਉਨ੍ਹਾਂ ਨੇ ਮੇਰੇ ਖੇਤ ਨੂੰ ਮਾਰੂਬਲ ਵਿੱਚ ਤਬਦੀਲ ਕਰ ਦਿੱਤਾ ਹੈ। ਇਹ ਸੁੱਕ ਸੜ ਗਿਆ ਹੈ। ਓੱਥੇ ਕੋਈ ਵੀ ਨਹੀਂ ਰਹਿੰਦਾ। ਸਾਰਾ ਦੇਸ਼ ਹੀ ਸੱਖਣਾ ਮਾਰੂਬਲ ਹੈ। ਉਸ ਖੇਤ ਦੀ ਦੇਖ-ਭਾਲ ਕਰਨ ਵਾਲਾ ਕੋਈ ਵੀ ਨਹੀਂ ਬਚਿਆ। Sien die hoofstukਪਵਿੱਤਰ ਬਾਈਬਲ O.V. Bible (BSI)11 ਓਹਨਾਂ ਉਹ ਨੂੰ ਵਿਰਾਨ ਕਰ ਕੇ ਥੇਹ ਬਣਾ ਦਿੱਤਾ ਹੈ, ਵਿਰਾਨ ਹੋ ਕੇ ਉਹ ਮੇਰੇ ਕੋਲ ਦੁਹਾਈ ਦਿੰਦੀ ਹੈ, ਸਾਰੀ ਧਰਤੀ ਵਿਰਾਨ ਕੀਤੀ ਗਈ ਹੈ, ਪਰ ਕੋਈ ਮਨੁੱਖ ਏਸ ਨੂੰ ਦਿਲ ਉੱਤੇ ਨਹੀਂ ਲਿਆਉਂਦਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹਨਾਂ ਉਹ ਨੂੰ ਵਿਰਾਨ ਕਰ ਕੇ ਥੇਹ ਬਣਾ ਦਿੱਤਾ ਹੈ, ਵਿਰਾਨ ਹੋ ਕੇ ਉਹ ਮੇਰੇ ਕੋਲ ਦੁਹਾਈ ਦਿੰਦੀ ਹੈ, ਸਾਰੀ ਧਰਤੀ ਵਿਰਾਨ ਕੀਤੀ ਗਈ ਹੈ, ਪਰ ਕੋਈ ਮਨੁੱਖ ਇਸ ਨੂੰ ਦਿਲ ਉੱਤੇ ਨਹੀਂ ਲਿਆਉਂਦਾ। Sien die hoofstuk |