Aanlyn Bybel

- Advertensies -




ਯਿਰਮਿਯਾਹ 12:13 - ਪਵਿੱਤਰ ਬਾਈਬਲ

13 ਲੋਕ ਕਣਕ ਬੀਜਣਗੇ ਪਰ ਉਹ ਸਿਰਫ ਕੰਢਿਆਂ ਦੀ ਵਾਢੀ ਕਰਨਗੇ। ਉਹ ਹੱਡ ਭੰਨਵੀਂ ਮਿਹਨਤ ਕਰਨਗੇ, ਪਰ ਉਨ੍ਹਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੁਝ ਵੀ ਹਾਸਿਲ ਨਹੀਂ ਹੋਵੇਗਾ। ਉਹ ਆਪਣੀ ਖੇਤੀ ਤੋਂ ਸ਼ਰਮਸਾਰ ਹੋਣਗੇ। ਯਹੋਵਾਹ ਦੇ ਕਹਿਰ ਨੇ ਇਹ ਗੱਲਾਂ ਕੀਤੀਆਂ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਓਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਓਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਤੁਸੀਂ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਵੋ, ਯਹੋਵਾਹ ਦੇ ਤੇਜ਼ ਕ੍ਰੋਧ ਦੇ ਕਾਰਨ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਉਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਉਹ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਣ, ਯਹੋਵਾਹ ਦੇ ਤੇਜ ਕ੍ਰੋਧ ਦੇ ਕਾਰਨ।

Sien die hoofstuk Kopieer




ਯਿਰਮਿਯਾਹ 12:13

Volg ons:

Advertensies


Advertensies