ਯਿਰਮਿਯਾਹ 12:17 - ਪਵਿੱਤਰ ਬਾਈਬਲ17 ਪਰ ਜੇ ਕੋਈ ਕੌਮ ਮੇਰੇ ਸੰਦੇਸ਼ ਨੂੰ ਨਹੀਂ ਸੁਣਦੀ ਤਾਂ ਮੈਂ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂਗਾ। ਮੈਂ ਉਸ ਨੂੰ ਸੁੱਕੇ ਪੌਦੇ ਵਾਂਗ ਪੁੱਟ ਸੁੱਟਾਂਗਾ।” ਇਹ ਯਹੋਵਾਹ ਵੱਲੋਂ ਸੰਦੇਸ਼ ਸੀ। Sien die hoofstukਪਵਿੱਤਰ ਬਾਈਬਲ O.V. Bible (BSI)17 ਪਰ ਜੇ ਓਹ ਨਾ ਸੁਣਨਗੇ ਤਾਂ ਮੈਂ ਉਸ ਕੌਮ ਨੂੰ ਉੱਕਾ ਹੀ ਉਖਾੜ ਦਿਆਂਗਾ ਅਤੇ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ!।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰ ਜੇ ਉਹ ਨਾ ਸੁਣਨਗੇ ਤਾਂ ਮੈਂ ਉਸ ਕੌਮ ਨੂੰ ਉੱਕਾ ਹੀ ਉਖਾੜ ਦਿਆਂਗਾ ਅਤੇ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ!। Sien die hoofstuk |