Aanlyn Bybel

- Advertensies -




ਯਿਰਮਿਯਾਹ 12:5 - ਪਵਿੱਤਰ ਬਾਈਬਲ

5 “ਯਿਰਮਿਯਾਹ, ਜੇ ਤੂੰ ਲੋਕਾਂ ਨਾਲ ਦੌੜ ਵਿੱਚ ਦੌੜਦਾ ਹੋਇਆ ਬਕੱ ਜਾਵੇਂਗਾ, ਤਾਂ ਤੂੰ ਘੋੜਿਆਂ ਦੀ ਦੌੜ ਅੰਦਰ ਕਿਵੇਂ ਜਿੱਤੇਂਗਾ? ਜੇ ਤੂੰ ਸੁਰੱਖਿਅਤ ਥਾਂ ਉੱਤੇ ਬਕੱ ਜਾਂਦਾ ਹੈ, ਤਾਂ ਤੂੰ ਖਤਰਨਾਕ ਥਾਂ ਉੱਤੇ ਕੀ ਕਰੇਂਗਾ? ਯਰਦਨ ਨਦੀ ਦੇ ਕੰਢੇ ਉੱਗੀਆਂ ਕੰਡਿਆਲੀਆਂ ਅੰਦਰ ਤੂੰ ਕੀ ਕਰੇਂਗਾ?

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਓਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਉਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?

Sien die hoofstuk Kopieer




ਯਿਰਮਿਯਾਹ 12:5

Volg ons:

Advertensies


Advertensies